Morinda gurudwara news: ਮੋਰਿੰਡਾ ਦੇ ਗੁਰਦੁਆਰਾ ਸਾਹਿਬ ਵਿੱਚ ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ, ਪਾਠੀ ਸਿੰਘਾਂ ਨਾਲ ਕੀਤੀ ਕੁੱਟਮਾਰ
Apr 25, 2023, 11:13 AM IST
Morinda gurudwara news: ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਹੋਈ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰੇ ਸਿੰਘ ਸਾਹਿਬਾਨਾਂ ਉੱਤੇ ਨੌਜਵਾਨ ਨੇ ਹਮਲਾ ਕੀਤਾ ਅਤੇ ਪਾਵਨ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਾਂ ਨਾਲ ਵੀ ਛੇੜਛਾੜ ਕੀਤੀ। ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਉਨ੍ਹਾਂ ਦੀ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਅਖੰਡ ਪਾਠ ਚੱਲ ਰਹੇ ਮੌਕੇ ਪਾਠੀ ਸਿੰਘਾਂ ਦੇ ਅਤੇ ਗੁਰੂ ਗ੍ਰੰਥ ਸਾਹਿਬ ਦੀਅਤੇ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕੀਤੀ ਗਈ, ਵੀਡੀਓ ਵੇਖੋ ਤੇ ਜਾਣੋ..