Balkaur Singh Post: ਮੂਸੇਵਾਲਾ ਦੇ ਪਿਤਾ ਨੇ ਸਾਰੀਆਂ ਅਫ਼ਵਾਹਾਂ `ਤੇ ਲਾਈ BREAK; ਸੋਸ਼ਲ ਮੀਡੀਆ ਦੀ ਇਸ ਪੋਸਟ ਨੇ ਫੈਨ ਕੀਤੇ ਅਲਰਟ
Balkaur Singh Post: ਬਲਕੌਰ ਸਿੰਘ ਨੇ ਲਿਖਿਆ ਹੈ ਕਿ ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਜੋ ਸਾਡੇ ਪਰਿਵਾਰ ਪ੍ਰਤੀ ਫਿਕਰਮੰਦ ਨੇ ਪਰ ਅਸੀਂ ਬੇਨਤੀ ਕਰਦੇ ਹਾਂ ਕਿ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਨੇ ਉਹਨਾਂ ਤੇ ਯਕੀਨ ਨਾ ਕੀਤਾ ਜਾਵੇ ਤੇ ਨਾਲ ਹੀ ਉਹਨਾਂ ਸਿੱਧੂ ਮੂਸੇ ਵਾਲਾ ਦੇ ਪ੍ਰਸੰਸਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੋ ਵੀ ਖਬਰ ਹੋਵੇਗੀ ਪਰਿਵਾਰ ਵੱਲੋਂ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਗੀ।