Chandigarh News: ਮੀਂਹ ਪੈਣ ਕਾਰਨ ਸੜਕਾਂ `ਤੇ ਪਾਣੀ ਭਰਨ ਕਾਰਨ ਵਾਹਨ ਚਾਲਕ ਪਰੇਸ਼ਾਨ; ਟ੍ਰੈਫਿਕ ਪੁਲਿਸ ਨੇ ਐਡਵਾਇਜ਼ਰੀ ਕੀਤੀ ਜਾਰੀ

ਰਵਿੰਦਰ ਸਿੰਘ Sat, 06 Jul 2024-11:26 am,

Chandigarh News: ਸ਼ਨਿੱਚਰਵਾਰ ਸਵੇਰੇ ਚੰਡੀਗੜ੍ਹ ਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਨਾਲ ਸ਼ਹਿਰ ਦੀਆਂ ਸੜਕਾਂ ਉਪਰ ਪਾਣੀ ਭਰ ਗਿਆ ਹੈ। ਇਸ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਉਤੇ ਪੁੱਜਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਊਸਿੰਗ ਬੋਰਡ, ਪੰਚਕੂਲਾ ਬੱਸ ਸਟੈਂਡ ਅਤੇ ਚੰਡੀਗੜ੍ਹ ਦੇ ਸੈਕਟਰ-26 ਦੇ ਸੰਤ ਕਬੀਰ ਲਾਈਟ ਪੁਆਇੰਟ ਨੇੜੇ ਪਾਣੀ ਭਰਨ ਕਾਰਨ ਵਾਹਨ ਲੰਘਾਉਣ ਵਿੱਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਡਰਾਈਵਿੰਗ ਹੌਲੀ ਕਰਨ ਦੀ ਅਪੀਲ ਕੀਤੀ ਗਈ ਹੈ।

More videos

By continuing to use the site, you agree to the use of cookies. You can find out more by Tapping this link