Bathinda News: ਸ਼ੁਭਕਰਨ ਦੇ ਪਿੰਡ ਵਿੱਚ ਸੋਗ ਦੀ ਲਹਿਰ; ਜਾਣੋ ਲੋਕਾਂ ਨੇ ਕਿਸ ਨੂੰ ਠਹਿਰਾਇਆ ਜ਼ਿੰਮੇਵਾਰ
Bathinda News: ਖਨੌਰੀ ਬਾਰਡਰ 'ਤੇ ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਨੌਜਵਾਨ ਕਿਸਾਨ ਦੀ ਬੀਤੇ ਦਿਨ ਜਾਨ ਚਲੀ ਗਈ ਸੀ। ਬਠਿੰਡਾ ਦੇ ਪਿੰਡ ਬੱਲੋ ਦੇ 20 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।