Jagjeet Singh Dallewal: ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਦੀ ਐਮਪੀ ਅਮਰ ਸਿੰਘ ਨੇ ਕੀਤੀ ਨਿੰਦਾ
Jagjeet Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਗ੍ਰਿਫਤਾਰੀ ਤੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਐਮਪੀ ਡਾਕਟਰ ਅਮਰ ਸਿੰਘ ਵੱਲੋਂ ਡੱਲੇਵਾਲ ਦੀ ਗ੍ਰਿਫ਼ਤਾਰੀ ਦੀ ਨਿੰਦਿਆ ਕੀਤੀ ਗਈ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਉਹ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਿੰਮੇਵਾਰ ਦੱਸਦੇ ਹਨ ਕਿਉਂਕਿ ਉਹਨਾਂ ਦੀ ਮਿਲੀ ਭੁਗਤ ਦੇ ਨਾਲ ਹੀ ਡੱਲੇਵਾਲ ਦੀ ਗ੍ਰਿਫ਼ਤਾਰੀ ਹੋਈ ਹੈ।