Ravneet Singh Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ MP ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦੀ ਅਪੀਲ
Ravneet Singh Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅਪੀਲ ਕੀਤੀ ਹੈ। ਉਨ੍ਹਾਂ ਨੇ ਆਖਿਆ ਕਿ ਬਿੱਟੂ ਨੂੰ ਕੇਂਦਰ ਸਰਕਾਰ ਵਿੱਚ ਵੱਡਾ ਅਹੁਦਾ ਮਿਲਿਆ ਹੈ ਤਾਂ ਉਨ੍ਹਾਂ ਨੂੰ ਲੋਕਸਭਾ ਵਿੱਚ ਪੰਜਾਬ ਅਤੇ ਬੰਦੀ ਸਿੰਘਾ ਬਾਰੇ ਅਵਾਜ਼ ਬੁਲੰਦ ਕਰ।