MP Amar Singh: ਸਾਂਸਦ ਡਾ. ਅਮਰ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ
MP Amar Singh: ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਰੱਬੀ ਰੂਹਾਂ ਨਾਲ ਮਿਲ ਕੇ ਦਿਲ ਨੂੰ ਜੋ ਸੁਕੂਨ ਮਿਲਦਾ ਹੈ, ਉਹ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਿਲ ਹੈ।