Ravneet Singh Bittu: ਦਾਦੇ ਬਿਅੰਤ ਸਿੰਘ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ
Ravneet Singh Bittu: ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ 'ਚ ਸ਼ਾਮਲ ਹੁੰਦੇ ਹੀ ਰੰਗ ਬਦਲ ਲਿਆ ਹੈ। ਰਵਨੀਤ ਸਿੰਘ ਬਿੱਟੂ ਨੇ ਹਾਲ ਹੀ ਵਿੱਚ ਸਾਬਕਾ CM ਤੇ ਦਾਦੇ ਬਿਅੰਤ ਸਿੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ (Ravneet Singh Bittu) ਨੇ ਟਵੀਟ ਕਰ ਲਿਖਿਆ ਹੈ ਕਿ 'ਬੇਅੰਤ ਸਿੰਘ ਜੀ ਨੇ ਪਾਰਟੀ ਲਈ ਨਹੀਂ ਦੇਸ਼ ਲਈ ਬਲੀਦਾਨ ਦਿੱਤਾ ਹੈ।''