Mukh Mantri Teerath Yatra Scheme: CM ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਚੱਲੀ ਚੌਥੀ ਬੱਸ, ਸ੍ਰੀ ਖਾਟੂ ਸ਼ਾਮ ਅਤੇ ਸਾਲਾਸਰ ਹੋਵੇਗੀ ਰਵਾਨਾ
Mukh Mantri Teerath Yatra Scheme: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਖਾਟੂ ਸ਼ਾਮ ਅਤੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਚੌਥੀ ਬੱਸ ਮੋਹਾਲੀ ਦੇ ਸੈਕਟਰ 66 ਤੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਣਾ ਕੀਤੀ। ਯਾਤਰਾ ਤੇ ਜਾਣ ਵਾਲੇ ਤੀਰਥ ਯਾਤਰੀਆਂ ਨੂੰ ਕਿੱਟਾਂ ਹਲਕਾ ਵਿਧਾਇਕ ਵੱਲੋਂ ਦੇ ਕੇ ਰਵਾਨਾ ਕੀਤਾ ਗਿਆ