Muktsar Sahib News: ਸ੍ਰੀ ਦਰਬਾਰ ਸਾਹਿਬ ਵਿਖੇ CM ਦੀ ਮਾਤਾ ਸਮੇਤ 'ਆਪ' ਆਗੂ ਹੋਏ ਨਤਮਸਤਕ

Muktsar Sahib News: ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਸਮੇਤ 'ਆਪ' ਆਗੂ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਅਤੇ ਗੁਰਮੀਤ ਸਿੰਘ ਖੁੱਡੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਏ ਪਹੁੰਚੇ।

Recommended Videos