Mohali Building Collapses: ਸੋਹਾਣਾ `ਚ ਬਹੁਮੰਜ਼ਿਲਾ ਇਮਾਰਤ ਢਹਿ ਢੇਰੀ; ਰਾਹਤ ਕਾਰਜ ਜਾਰੀ
Mohali Building Collapses: ਮੋਹਾਲੀ ਦੇ ਪਿੰਡ ਸੋਹਾਣਾ ਵਿੱਚ ਇੱਕ ਬਹੁਮੰਜ਼ਿਲਾ ਇਮਾਰਤ ਡਿੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਇਮਾਰਤ ਦੇ ਮਲਬੇ ਦੇ ਥੱਲੇ 15 ਲੋਕਾਂ ਦੇ ਆਉਣ ਦਾ ਖਦਸ਼ਾ ਹੈ। ਰਾਹਤ ਕਾਰਜ ਜਾਰੀ ਕਰ ਦਿੱਤੇ ਗਏ ਹਨ।