Nabha News: ਪਰਨੀਤ ਕੌਰ ਦਾ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਵੱਡਾ ਬਿਆਨ
Nabha News: ਸਾਬਕਾ ਵਿਦੇਸ਼ ਰਾਜ ਮੰਤਰੀ ਰਨੀਤ ਕੌਰ ਨਾਭਾ ਵਿਖੇ ਸ਼ਾਹੀ ਪਰਿਵਾਰ ਵੱਲੋਂ ਰੱਖੇ ਗਏ ਇੱਕ ਸਮਾਗਮ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਾਰਪੋਰੇਸ਼ਨ ਚੋਣਾਂ 'ਤੇ ਬੋਲਦੇ ਹੋਏ ਕਿਹਾ ਕਿ ਬੀਜੇਪੀ ਪਾਰਟੀ ਕਾਰਪੋਰੇਸ਼ਨ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ ਜੇਕਰ ਸਰਕਾਰ ਨੂੰ ਧੱਕਾ ਨਾ ਕੀਤਾ।