Nabha Weather: ਨਾਭਾ ਵਿੱਚ ਸੰਘਣੀ ਧੁੰਦ ਕਾਰਨ ਵਾਹਨ ਚਾਲਕ ਹੋਏ ਪਰੇਸ਼ਾਨ; ਦੇਖੋ ਹਾਲੋ-ਬੇਹਾਲ ਹੋਏ ਲੋਕ
Nabha Weather: ਨਾਭਾ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੜਕਾਂ ਉਤੇ ਵਾਹਨ ਚਾਲਕਾਂ ਨੂੰ ਸੰਘਣੀ ਧੁੰਦ ਕਾਰਨ ਦਿਸਣ ਹੱਦ ਘੱਟ ਹੋਣ ਕਾਰਨ ਕਾਫੀ ਦਿੱਕਤ ਆਈ।