Navdeep Jalveda: ਜੇਲ੍ਹ ਤੋਂ ਬਾਹਰ ਆਉਣ ਮਗਰੋਂ ਨਵਦੀਪ ਜਲਵੇੜਾ ਦਾ ਵੱਡਾ ਬਿਆਨ, ਕਿਸਾਨੀਂ ਹੱਕਾਂ ਲਈ...
Navdeep Jalbera: ਕਿਸਾਨ ਨਵਦੀਪ ਸਿੰਘ ਦੀ ਰਿਹਾਈ ਤੋਂ ਬਾਅਦ ਅੰਬਾਲਾ ਵਿੱਚ ਕਿਸਾਨਾਂ ਦਾ ਧਰਨਾ ਰੱਦ ਕਰ ਦਿੱਤਾ ਗਿਆ ਹੈ। ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਨੂੰ ਬੀਤੀ ਰਾਤ ਕਰੀਬ 11.30 ਵਜੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਕੱਲ ਕਿਸਾਨਾਂ ਵੱਲੋਂ ਨਵਦੀਪ ਜਲਵੇੜਾ ਦੇ ਹੱਕ ਵਿੱਚ ਅੰਬਾਲਾ ਵਿਖੇ ਵੱਡਾ ਇਕੱਠ ਰੱਖਿਆ ਗਿਆ ਸੀ। ਇਸ ਦੌਰਾਨ ਬੀਤੇ ਦਿਨੀਂ ਨਵਦੀਪ ਸਿੰਘ ਜਲਵੇੜਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ।