Navjot Singh Sidhu Video: ਪੰਜਾਬ ਕਾਂਗਰਸ ਦੀ ਖਾਨਾਜੰਗੀ ਵਿਚਾਲੇ ਨਵਜੋਤ ਸਿੱਧੂ ਦਾ ਦਿਸਿਆ ਸ਼ਾਇਰਾਨਾ ਅੰਦਾਜ…
Navjot Singh Sidhu Video: ਪੰਜਾਬ ਕਾਂਗਰਸ ਦੀ ਖਾਨਾਜੰਗੀ ਵਿਚਾਲੇ ਨਵਜੋਤ ਸਿੱਧੂ ਦਾ ਸ਼ਾਇਰਾਨਾ ਅੰਦਾਜ ਸਾਹਮਣੇ ਆਇਆ ਹੈ। ਇਸ ਦੌਰਾਨ ਨਵਜੋਤ ਸਿੱਧੂ ਗੱਡੀ ਵਿੱਚ ਸ਼ਾਇਰੀ ਕਰਦੇ ਦਿੱਸੇ ਹਨ। ਇਹ ਵੀਡੀਓ ਪੰਜਾਬ ਵਿੱਚ ਚੱਲ ਰਹੇ ਕਾਟੋ ਕਲੇਸ਼ ਦੌਰਾਨ ਸਾਹਮਣੇ ਆਇਆ ਹੈ। ਇਹ ਵੀਡੀਓ ਤੇਜੀ ਨਾਲ ਸੋਸ਼ਲ ਮੀਡੀਆ ਉੱਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ।