Sidhu Dance Video: ਨਵਜੋਤ ਸਿੰਘ ਸਿੱਧੂ ਅਤੇ ਹਰਭਜਨ ਸਿੰਘ ਦੇ ਡਾਂਸ ਦਾ ਵੀਡੀਓ ਹੋ ਰਿਹਾ ਵਾਈਰਲ, ਦੇਖੋ ਵੀਡੀਓ
Sidhu Dance Video: ਨਵਜੋਤ ਸਿੰਘ ਸਿੱਧੂ ਅਤੇ ਹਰਭਜਨ ਸਿੰਘ ਦਾ ਇੱਕ ਵੀਡੀਓ ਸ਼ੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਈਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਪਾਕਿਸਤਾਨੀ ਦੇ ਤੇਜ਼ ਗੇਂਦਬਾਜ਼ ਵਸੀਮ ਅਕਰਮ ਵੀ ਨਜ਼ਰ ਆ ਰਹੇ ਹਨ।