Navjot Singh Sidhu Birthday: ਜਨਮ ਦਿਨ ਮੌਕੇ ਪਰਿਵਾਰ ਸਮੇਤ ਕਾਲੀ ਮਾਤਾ ਮੰਦਿਰ ਮੱਥਾ ਟੇਕਣ ਪਹੁੰਚੇ ਨਵਜੋਤ ਸਿੰਘ ਸਿੱਧੂ
Navjot Singh Sidhu Birthday: ਨਵਜੋਤ ਸਿੰਘ ਸਿੱਧੂ ਆਪਣੇ ਪਰਿਵਾਰ ਸਮੇਤ ਕਾਲੀ ਮਾਤਾ ਦੇ ਮੰਦਰ 'ਚ ਮਾਂ ਦੇ ਦਰਸ਼ਨ ਕਰਨ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮਾਂ ਤੋਂ ਅਸ਼ੀਰਵਾਦ ਲਿਆ ਹੈ ਤਾਂ ਜੋ ਉਹ ਪੰਜਾਬ ਲਈ ਕੁਝ ਕਰ ਸਕਣ। ਦਰਅਸਲ ਅੱਜ ਨਵਜੋਤ ਸਿੰਘ ਸਿੱਧੂ ਦਾ ਜਨਮ ਦਿਨ ਹੈ।