Navjot Singh Sidhu Dance Video: ਨਵਜੋਤ ਸਿੰਘ ਸਿੱਧੂ ਨੇ ਆਪਣੇ ਬੇਟੇ ਦੇ ਵਿਆਹ ਮੌਕੇ ਕੀਤਾ ਡਾਂਸ, ਵੀਡੀਓ ਆਇਆ ਸਾਹਮਣੇ
Navjot Singh Sidhu Dance Video: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਕੌਮਾਂਤਰੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦਾ ਵਿਆਹ 7 ਦਸੰਬਰ ਨੂੰ ਤੈਅ ਹੋਇਆ ਹੈ। ਹਾਲ ਹੀ ਵਿੱਚ ਨਵਜੋਤ ਸਿੰਘ ਸਿੱਧੂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਆਪਣੇ ਬੇਟੇ ਦੇ ਵਿਆਹ ਮੌਕੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਦਾ ਇੱਕ ਵੀਡੀਓ ਤੇਜ਼ੀ ਨਾਲਾ ਵਾਇਰਲ ਹੋ ਰਿਹਾ ਹੈ।