ਨਵਜੋਤ ਸਿੰਘ ਸਿੱਧੂ ਦੀ ਰਿਹਾਈ `ਤੇ ਸਸਪੈਂਸ ਬਰਕਾਰ, ਅੱਜ ਨਹੀਂ ਹੋਵੇਗੀ ਨਵਜੋਤ ਸਿੱਧੂ ਦੀ ਰਿਹਾਈ - ਸੂਤਰ
Jan 26, 2023, 10:00 AM IST
ਸੂਤਰਾਂ ਦੇ ਹਵਾਲੇ ਤੋਂ ਇੱਕ ਵਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਸਾਹਮਣੇ ਆ ਰਹੀ ਹੈ ਕੀ ਨਵਜੋਤ ਸਿੰਘ ਸਿੱਧੂ ਦੀ ਅੱਜ ਰਿਹਾਈ ਨਹੀਂ ਹੋਵੇਗੀ। ਰਿਹਾਈ ਨਾ ਮਿਲਣ ਤੇ ਡਾਕਟਰ ਨਵਜੋਤ ਕੌਰ ਸਿੱਧੂ ਨੇ ਸੂਬਾ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ ਤੇ ਟਵੀਟ ਕਰ ਕਿਹਾ ਕੀ ਸਰਕਾਰ ਨਵਜੋਤ ਸਿੱਧੂ ਨੂੰ ਰਿਹਾਅ ਨਹੀਂ ਕਰਨਾ ਚਾਹੁੰਦੀ। ਦੱਸ ਦਈਏ ਕੀ ਪਟਿਆਲਾ ਜੇਲ੍ਹ 'ਚ ਬੰਦ ਨਵਜੋਤ ਸਿੰਘ ਸਿੱਧੂ ਨੂੰ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਈ ਮਿਲਣੀ ਸੀ ਜੋਂ ਅੱਜ ਨਹੀਂ ਮਿਲੇਗੀ।