26 ਜਨਵਰੀ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ, ਰਿਹਾਈ ਤੋਂ ਪਹਿਲਾ ਲੁਧਿਆਣਾ `ਚ ਲੱਗੇ ਸਿੱਧੂ ਦੇ ਪੋਸਟਰ

Jan 24, 2023, 13:39 PM IST

ਪਟਿਆਲਾ ਜੇਲ੍ਹ 'ਚ ਬੰਦ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਰਿਹਾਈ ਤੋਂ ਪਹਿਲਾ ਲੁਧਿਆਣਾ 'ਚ ਸਿੱਧੂ ਦੇ ਪੋਸਟਰ ਲੱਗੇ ਨਜ਼ਰ ਆਏ। ਪੋਸਟਰ 'ਚ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ ਦਸਿਆ ਗਿਆ। ਪੋਸਟਰ ਵਿੱਚ ਨਵਜੋਤ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਦੀ ਵੀ ਤਸਵੀਰ ਲੱਗੀ ਹੋਈ ਸੀ। ਦੱਸ ਦਈਏ ਰੋਡ ਰੇਜ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ 1 ਸਾਲ ਦੀ ਸਜ਼ਾ ਸੁਣਾਈ ਸੀ ਤੇ ਹਜ਼ੇ ਵੀ ਉਹ ਪਟਿਆਲਾ ਜੇਲ੍ਹ 'ਚ ਬੰਦ ਹਨ।

More videos

By continuing to use the site, you agree to the use of cookies. You can find out more by Tapping this link