Navratri 2024: ਨਰਾਤਿਆਂ ਦੇ ਪਹਿਲੇ ਦਿਨ CM ਭਗਵੰਤ ਮਾਨ ਨੇ ਦਿੱਤੀ ਵਧਾਈ
Navratri 2024: ਅੱਜ ਤੋਂ ਦੇਸ਼ ਭਰ ਵਿੱਚ ਨਰਾਤਿਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅੱਜ ਨਰਾਤਿਆਂ ਦਾ ਪਹਿਲਾ ਦਿਨ ਹੈ। ਇਸ ਪਵਿੱਤਰ ਤਿਉਹਾਰ 'ਤੇ ਲੋਕ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।