Neeru Bajwa Latest Video: ਨੀਰੂ ਬਾਜਵਾ ਨੇ ਆਪਣੇ ਪਸੰਦੀਦਾ ਗੀਤ `ਤੇ ਖੂਬ ਡਾਂਸ ਕੀਤਾ
ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ। ਨੀਰੂ ਆਪਣੀਆਂ ਫੋਟੋਆਂ ਦੇ ਨਾਲ ਡਾਂਸ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਪਸੰਦੀਦਾ ਗੀਤ 'ਤੇ ਡਾਂਸ ਕਰਦੇ ਹੋਏ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਨੀਰੂ ਦਰੱਖਤਾਂ 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ।