ਪੰਜਾਬੀ ਅਦਾਕਾਰਾ Neeru Bajwa ਨੇ ਸੂਟ ਪਾ ਕੀਤਾ ਡਾਂਸ, ਫੈਨਜ਼ ਦੀ ਨਹੀਂ ਹੱਟ ਰਹੀਆਂ ਨਜ਼ਰਾਂ
Feb 28, 2023, 22:13 PM IST
ਪੰਜਾਬੀ ਅਭਿਨੇਤਰੀ ਨੀਰੂ ਬਾਜਵਾ ਨੇ ਹਮੇਸ਼ਾ ਹੀ ਪੰਜਾਬੀ ਫਿਲਮਾਂ 'ਚ ਆਪਣੀ ਪਛਾਣ ਸਾਬਤ ਕੀਤੀ ਹੈ। ਇਸ ਤੋਂ ਇਲਾਵਾ ਇਹ ਅਦਾਕਾਰਾ ਆਪਣੀਆਂ ਖੂਬਸੂਰਤ ਵੀਡੀਓਜ਼ ਅਤੇ ਤਸਵੀਰਾਂ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਨ 'ਚ ਕਦੇ ਵੀ ਅਸਫਲ ਨਹੀਂ ਰਹਿੰਦੀ। ਹਾਲ 'ਚ ਹੀ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਅਸਮਾਨੀ ਨੀਲੇ ਰੰਗੀ ਸੂਟ 'ਚ ਡਾਂਸ ਕਰਦੇ ਹੋਏ ਵੀਡੀਓ ਸਾਂਝਾ ਕੀਤਾ ਹੈ ਜੋ ਕੀ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ, ਤੁਸੀ ਵੀ ਵੇਖੋ..