ਆਪਣੀ ਨਵੀਂ ਫ਼ਿਲਮ `Chal Jindiye` ਲਈ ਤਿਆਰ ਅਦਾਕਾਰਾ Neeru Bajwa, ਇਸ ਦਿਨ ਹੋਵੇਗੀ ਸਿਨੇਮਾਘਰਾਂ `ਚ ਰਿਲੀਜ਼

Fri, 03 Mar 2023-6:39 pm,

ਪੰਜਾਬੀ ਅਭਿਨੇਤਰੀ ਨੀਰੂ ਬਾਜਵਾ ਨੇ ਹਮੇਸ਼ਾ ਹੀ ਪੰਜਾਬੀ ਫਿਲਮਾਂ 'ਚ ਆਪਣੀ ਪਛਾਣ ਸਾਬਤ ਕੀਤੀ ਹੈ। ਇਸ ਤੋਂ ਇਲਾਵਾ ਇਹ ਅਦਾਕਾਰਾ ਆਪਣੀਆਂ ਖੂਬਸੂਰਤ ਵੀਡੀਓਜ਼ ਅਤੇ ਤਸਵੀਰਾਂ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਨ 'ਚ ਕਦੇ ਵੀ ਅਸਫਲ ਨਹੀਂ ਰਹਿੰਦੀ। ਹਾਲ 'ਚ ਹੀ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਆਪਣੀ ਨਵੀਂ ਫ਼ਿਲਮ 'Chal Jindiye' ਦੀ ਰਿਲੀਜ਼ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਫ਼ਿਲਮ ਚਲ ਜਿੰਦੀਏ 'ਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ ਤੇ ਕੁਲਵਿੰਦਰ ਬਿੱਲਾ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ ਜੋ ਕਿ 24 ਮਾਰਚ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

More videos

By continuing to use the site, you agree to the use of cookies. You can find out more by Tapping this link