Neeru Bajwa Video: ਨੀਰੂ ਬਾਜਵਾ ਨੇ ਆਪਣੀ ਭੈਣ ਰੂਬੀਨਾ ਦੇ ਨਾਲ ਮਸਤੀ ਕਰਦੇ ਹੋਏ ਦੀ ਵੀਡੀਓ ਕੀਤੀ ਸ਼ੇਅਰ

ਮਨਪ੍ਰੀਤ ਸਿੰਘ Sat, 03 Feb 2024-12:48 pm,

Neeru Bajwa Video: ਨੀਰੂ ਬਾਜਵਾ ਨੇ ਆਪਣੀ ਭੈਣ ਰੂਬੀਨਾ ਦੇ ਮਸਤੀ ਕਰਦੇ ਹੋਏ ਦੀ ਵੀਡੀਓ ਸ਼ੇਅਰ ਕੀਤੀ ਹੈ। ਨੀਰੂ ਅਤੇ ਰੂਬੀਨਾ ਪੰਜਾਬੀ ਫਿਲਮ ਜਗਤ ਦੀਆਂ ਪ੍ਰਸਿੱਧ ਆਦਕਾਰਾਂ ਹਨ। ਜੋ ਅਕਸਰ ਆਪਣੇ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀਆਂ ਹਨ। ਨੀਰੂ ਬਾਜਵਾ ਅਕਸਰ ਆਪਣੀਆਂ ਧੀਆਂ ਤੇ ਭੈਣਾਂ ਦੇ ਨਾਲ ਮਸਤੀ ਦੀਆਂ ਵੀਡੀਓ ਪੋਸਟ ਕਰਦੀ ਰਹਿੰਦੀ ਹੈ।

More videos

By continuing to use the site, you agree to the use of cookies. You can find out more by Tapping this link