ਨੇਹਾ ਭਸੀਨ ਦੀਆਂ ਦਿਲਕਸ਼ ਅਦਾਵਾਂ ਨੇ ਜਿੱਤਿਆ ਲੋਕਾਂ ਦਾ ਦਿਲ
Nov 24, 2022, 21:52 PM IST
Neha Bhasin latest video: ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿਣ ਵਾਲੀ ਨੇਹਾ ਭਸੀਨ ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਆਪਣੀਆਂ ਅਦਾਵਾਂ ਦਿਖਾ ਰਹੀ ਹੈ।
Neha Bhasin ਦੀ latest video ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਉਸਦੀ ਖੂਬ ਤਾਰੀਫ ਕਰ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣਾ ਜਨਮਦਿਨ ਮਨਾਇਆ ਸੀ।