Latest News Of Punjab: ਅੱਜ ਤੋਂ ਯਾਤਰਾ ਲਈ ਮੁੜ ਖੁੱਲ੍ਹਿਆ ਕਰਤਾਰਪੁਰ ਲਾਂਘਾ, ਯਾਤਰੀ ਖੁਸ਼

Tue, 25 Jul 2023-11:19 am,

Latest News Of Punjab: ਰਾਵੀ ਦੇ ਉਫਾਨ ਤੇ ਆਉਣ ਕਾਰਨ 20 ਜੁਲਾਈ ਨੂੰ ਕਰਤਾਰਪੁਰ ਕੋਰੀਡੋਰ ਯਾਤਰਾ ਬੰਦ ਕਰ ਦਿੱਤੀ ਗਈ ਸੀ। ਅੱਜ 25 ਜੁਲਾਈ ਤੋਂ ਦੁਬਾਰਾ ਯਾਤਰਾ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਪੰਜਾਬ ਸਮੇਤ ਸਰਬਤ ਦੇ ਭਲੇ ਦੀ ਅਰਦਾਸ ਕਰਣਗੇ। ਕਰਤਾਰਪੁਰ ਲਾਂਘੇ ਦੇ ਬੰਦ ਹੋਣ ਦੌਰਾਨ 700 ਦੇ ਕਰੀਬ ਸ਼ਰਧਾਲੂਆਂ ਦੀ ਯਾਤਰਾ ਪ੍ਰਭਾਵਿਤ ਹੋਈ ਸੀ, ਇਸ ਵੀਡੀਓ 'ਚ ਵੇਖੋ ਤੇ ਜਾਣੋ..

More videos

By continuing to use the site, you agree to the use of cookies. You can find out more by Tapping this link