Nia Sharma Video: ਨਿਆ ਸ਼ਰਮਾ ਨੇ ਬਿਖੇਰਿਆ ਜਲਵਾ; ਵੀਡੀਓ ਵਾਇਰਲ
ਛੋਟੇ ਪਰਦੇ ਦੀ ਅਦਾਕਾਰਾ ਨਿਆ ਸ਼ਰਮਾ ਆਪਣੀ ਅਦਾਕਾਰੀ ਦੇ ਨਾਲ-ਨਾਲ ਆਪਣੇ ਫੈਸ਼ਨ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਉਹ ਕਈ ਸੀਰੀਅਲਾਂ 'ਚ ਕੰਮ ਕਰਕੇ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਹੈ। ਇਸ ਦੇ ਨਾਲ ਹੀ ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ, ਜਿੱਥੇ ਉਹ ਆਪਣੀਆਂ ਬੋਲਡ ਤੇ ਹੌਟ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਅਦਾਕਾਰ ਨੇ ਵੀਡੀਓ ਸਾਂਝੀ ਕੀਤੀ ਹੈ, ਜਿਸ ਨੂੰ ਉਸ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।