Nikki Tamboli: ਨਿੱਕੀ ਤੰਬੋਲੀ ਨੇ ਖੂਬਸੂਰਤ ਵੀਡੀਓ ਕੀਤੀ ਸ਼ੇਅਰ; ਪ੍ਰਸ਼ੰਸਕ ਦੇ ਰਹੇ ਹਨ ਵੱਖ-ਵੱਖ ਪ੍ਰਤੀਕਿਰਿਆ
ਬਿੱਗ ਬੌਸ ਫੇਮ ਨਿੱਕੀ ਤੰਬੋਲੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਬਿੱਗ ਬੌਸ ਫੇਮ ਨਿੱਕੀ ਤੰਬੋਲੀ ਹਰ ਰੋਜ਼ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਵੱਖ-ਵੱਖ ਅੰਦਾਜ਼ ਦਿਖਾਉਂਦੀ ਹੈ। ਹਾਲ ਹੀ 'ਚ ਉਸ ਨੇ ਆਪਣੀ ਸਾੜੀ ਪਹਿਨੀ ਹੋਈ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ਤੇ ਵੱਖ-ਵੱਖ ਪ੍ਰਤੀਕਿਰਿਆ ਦੇ ਰਹੇ ਹਨ।