Nri Milni: ਧੂਰੀ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ ਮਿਲਣੀ
Nri Milni: ਪੰਜਾਬ ਸਰਕਾਰ ਵੱਲੋਂ ਧੂਰੀ ਵਿੱਚ ਐਨ.ਆਰ.ਆਈ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਪੰਜਾਬ ਦੇ ਐਨ.ਆਰ.ਆਈ ਭਰਾਵਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ।