Nuh Violence Update: ਨੂੰਹ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖਬਰ, ਨਜਾਇਜ਼ ਠਿਕਾਣਿਆਂ `ਤੇ ਚਲਾਇਆ ਬੁਲਡੋਜ਼ਰ
Aug 05, 2023, 10:00 AM IST
Nuh Violence Update: ਹਰਿਆਣਾ 'ਚ ਹੋਏ ਨੂੰਹ ਹਿੰਸਾ ਮਾਮਲੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨੂੰਹ ਹਿੰਸਾ ਤੋਂ ਬਾਅਦ ਹਰਿਆਣਾ ਸਰਕਾਰ ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ ਹੈ। ਨੂੰਹ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਨੇ ਨਜਾਇਜ਼ ਠਿਕਾਣਿਆਂ 'ਤੇ ਬੁਲਡੋਜ਼ਰ ਚਲਾਇਆ ਹੈ। ਦੱਸ ਦਈਏ ਕਿ ਹੁਣ ਤੱਕ ਕਈ ਨਜਾਇਜ਼ ਠਿਕਾਣਿਆਂ ਨੂੰ ਢੇਰ ਕੀਤਾ ਜਾ ਚੁੱਕਿਆ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..