ਕਾਰਗਿਲ ਵਿਜੇ ਦਿਵਸ ਮੌਕੇ ਸੀ. ਐਮ. ਮਾਨ ਨੇ ਸ਼ਹੀਦਾਂ ਨੂੰ ਕੀਤਾ ਸਿੱਜਦਾ
Jul 26, 2022, 17:26 PM IST
ਅੱਜ ਕਾਰਗਿਲ ਵਿਜੇ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਲਈ ਮੁੱਖ ਮੰਤਰੀ ਰਾਜਧਾਨੀ ਚੰਡੀਗੜ੍ਹ ਸਥਿਤ ਜੰਗੀ ਯਾਦਗਾਰ 'ਤੇ ਗਏ। ਇੱਥੇ ਉਨ੍ਹਾਂ ਨੇ ਸ਼ਹੀਦ ਜਵਾਨਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ।