Parliament Protest News: ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਮਹਿੰਗਾਈ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
Parliament Protest News: ਸੰਸਦ ਦੇ ਬਾਹਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮਹਿੰਗਾਈ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਗਲ਼ ਵਿੱਚ ਪਿਆਜ ਅਤੇ ਟਮਾਟਰ ਦੀ ਮਾਲਾ ਪਾ ਕੇ ਸਰਕਾਰ ਖਿਲਾਫ਼ ਰੋਸ ਜ਼ਾਹਿਰ ਕੀਤਾ।