Panchayat Election 2024: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਾਈ ਆਪਣੀ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ
Panchayat Election 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਵਿੱਚ ਚੱਲ ਰਹੀਆਂ ਗ੍ਰਾਮ ਪੰਚਾਇਤ ਚੋਣਾਂ ਦੌਰਾਨ ਅੱਜ ਆਪਣੇ ਪਿੰਡ ਖੁੱਡੀਆ ਵਿਖੇ ਇੱਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਉਨ੍ਹਾਂ ਕਿਹਾ, "ਇਹ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਰਾਜ ਪ੍ਰਣਾਲੀ ਤਹਿਤ ਆਪਣੇ ਨੁਮਾਇੰਦੇ ਚੁਣੇ ਹਨ। ਮੈਂ ਪੰਜਾਬ ਦੇ ਲੋਕਾਂ ਨੂੰ ਹਮੇਸ਼ਾ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ...।"