Panchayat Elections: ਪੰਜਾਬ `ਚ ਸਤੰਬਰ ਤੱਕ ਮੁਕੰਮਲ ਹੋਣਗੀਆਂ ਪੰਚਾਇਤੀ ਚੋਣ
Panchayat Elections: ਪੰਜਾਬ 'ਚ ਪੰਚਾਇਤੀ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਜਨਹਿਤ ਪਟੀਸ਼ਨ 'ਤੇ ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਪੰਚਾਇਤੀ ਚੋਣਾਂ ਸਤੰਬਰ ਤੱਕ ਕਰਵਾਈਆਂ ਜਾਣਗੀਆਂ।