Amritsar News: ਪੇਪਰ ਆਰਟਿਸਟ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਡਲ ਕੀਤੇ ਤਿਆਰ; ਆਸਟ੍ਰੇਲੀਆ `ਚ ਹੋਣਗੇ ਸੁਸ਼ੋਭਿਤ
Amritsar News: ਅੰਮ੍ਰਿਤਸਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਪੇਪਰ ਆਰਟਿਸਟ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦੋ ਮਾਡਲ ਤਿਆਰ ਕੀਤੇ ਗਏ ਹਨ ਜੋ ਆਸਟ੍ਰੇਲੀਆ ਦੇ ਮਿਊਜ਼ੀਅਮ ਵਿੱਚ ਸੁਸ਼ੋਭਿਤ ਕੀਤੇ ਜਾਣਗੇ। ਇਹ ਮਾਡਲ ਘੱਲੂਘਾਰੇ ਦੌਰਾਨ ਸਿੱਖਾਂ ਉਤੇ ਜ਼ੁਲਮ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਮਾਰਤ ਨੂੰ ਢਹਿ-ਢੇਰੀ ਕਰਨ ਦੀ ਘਟਨਾ ਨੂੰ ਸਮਰਪਿਤ ਹੈ।