Parineeti Chopra and Raghav Chadha Wedding Video: ਵਿਆਹ ਤੋਂ ਬਾਅਦ ਰਾਘਵ ਚੱਢਾ ਤੇ ਪਰਿਨੀਤੀ ਚੋਪੜਾ ਦਿੱਲੀ ਹਵਾਈ ਅੱਡੇ `ਤੇ ਦਿੱਤੇ ਦਿਖਾਈ
ਬਾਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਅਤੇ ਸਿਆਸਤਦਾਨ ਰਾਘਵ ਚੱਢਾ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਚੁੱਕੇ ਹਨ। 24 ਸਤੰਬਰ ਨੂੰ ਦੋਵੇਂ ਵਿਆਹ ਦੇ ਬੰਧਨ ਵਿੱਚ ਬੱਝੇ। ਵਿਆਹ ਤੋਂ ਬਾਅਦ ਪਹਿਲੀ ਵਾਰ ਅੱਜ ਦਿੱਲੀ ਦੇ ਹਵਾਈ ਅੱਡੇ ਉਤੇ ਦਿਖਾਈ ਦਿੱਤੇ। ਇਥੇ ਨਵੇਂ ਵਿਆਹੇ ਜੋੜੇ ਨੇ ਸਭ ਦਾ ਧੰਨਵਾਦ ਕੀਤਾ।