Raghav Chadha News: ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ `ਤੇ ਰਾਘਵ ਚੱਢਾ ਦੀ ਭਾਜਪਾ ਨੂੰ ਸਿੱਧੀ ਚੁਣੌਤੀ!
Aug 10, 2023, 12:52 PM IST
Parliament Monsoon Session 2023, Raghav Chadha Challenge to BJP News: ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਦੇ ਖਿਲਾਫ ਦਿੱਲੀ ਸੇਵਾ ਬਿੱਲ 'ਤੇ ਪ੍ਰਸਤਾਵਿਤ ਸਿਲੈਕਟ ਕਮੇਟੀ ਵਿੱਚ ਬਗੈਰ ਸਹਿਮਤੀ ਦੇ ਮਤੇ 'ਚ ਨਾਮ ਪਾਉਣ ਦੇ ਇਲਜ਼ਾਮ ਲਗਾਏ ਗਏ ਜਿਸਦੇ ਜਵਾਬ ਵਿੱਚ ਉਨ੍ਹਾਂ ਨੇ ਭਾਜਪਾ ਨੂੰ ਕਾਗਜਾਤ ਪੇਸ਼ ਕਰਨ ਦੀ ਚੁਣੌਤੀ ਦਿੱਤੀ। ਆਓ ਤੁਹਾਨੂੰ ਸੁਣਾਉਂਦੇ ਹਾਂ ਕਿ ਉਨ੍ਹਾਂ ਕੀ ਕਿਹਾ।