Parliament Session: ਇੰਡੀਆ ਗਠਜੋੜ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਗੇਟ `ਤੇ ਪ੍ਰਦਰਸ਼ਨ ਕੀਤਾ
Parliament Session: ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਵਿਰੁੱਧ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ ਕੀਤਾ।