Lok Sabha News: ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਸਾਨਾਂ ਅਤੇ ਅਗਨੀਵੀਰਾਂ ਦੇ ਮੁੱਦਾ ਚੁੱਕਿਆ
Lok Sabha News: ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਸਾਨਾਂ ਅਤੇ ਅਗਨੀਵੀਰਾਂ ਦੇ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਹਰ ਸ਼ਹੀਦ ਨੂੰ ਬਰਾਬਰ ਦਾ ਸਤਿਕਾਰ ਮਿਲਣਾ ਚਾਹੀਦਾ ਹੈ। ਅਗਨੀਵੀਰਾਂ ਨੂੰ ਵੀ ਸਾਡੇ ਸੈਨਿਕਾਂ ਵਾਂਗ ਹੀ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਨਿੱਜੀ ਬਦਲਾਖੋਰੀ ਕਰਕੇ ਪੰਜਾਬ ਵਿਰੋਧੀ ਨੀਤੀਆਂ ਬਣਾ ਰਹੀ ਹੈ ਜਿਸ ਨਾਲ ਫੌਜੀਆਂ ਅਤੇ ਕਿਸਾਨਾਂ ਦੀ ਜ਼ਮੀਨ ਦਾ ਨੁਕਸਾਨ ਹੋ ਰਿਹਾ ਹੈ।