Pathankot News: ਪਠਾਨਕੋਟ ਵਿੱਚ ਨੌਜਵਾਨਾਂ ਨੂੰ ਹੁੱਲੜਬਾਜ਼ੀ ਕਰਨੀ ਮਹਿੰਗੀ
Pathankot News: ਪਠਾਨਕੋਟ ਦੇ ਵਿੱਚ ਹੁੱਲੜਬਾਜੀ ਕਰ ਰਹੇ ਨੌਜਵਾਨਾਂ ਖਿਲਾਫ ਪੁਲਿਸ ਦੇ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਪਠਾਨਕੋਟ ਸ਼ਹਿਰ ਦੇ ਵਿੱਚ ਇਹ ਨੌਜਵਾਨ ਹੁੱਲੜਬਾਜੀ ਕਰ ਰਹੇ ਸੀ। ਜਿਸ ਨੂੰ ਲੈ ਕੇ ਪਠਾਨਕੋਟ ਪੁਲਿਸ ਐਕਸ਼ਨ ਮੋਡ ਦੇ ਵਿੱਚ ਨਜ਼ਰ ਆਈ ਅਤੇ ਹੁੱਲੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ਦੇ ਵਿੱਚ ਲਿਆ।