Patiala News: ਵਧਦੇ ਪ੍ਰਦੂਸ਼ਣ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ, ਬਜ਼ੁਰਗਾਂ ਅਤੇ ਬੱਚਿਆਂ ਲਈ ਖ਼ਤਰਾ
Patiala News: ਪਟਿਆਲਾ ਵਿੱਚ ਲਗਾਤਾਰ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਹਾਮਣੇ ਆ ਰਹੇ ਹਨ। ਜਿਸ ਕਾਰਨ ਹਵਾ ਪ੍ਰਦੂਸ਼ਣ ਵੀ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਬਜ਼ੁਰਗਾਂ ਅਤੇ ਬੱਚਿਆਂ ਨੂੰ ਖਾਸ ਕਰਕੇ ਸਾਹ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।