Patiala News: ਪ੍ਰਚਾਰ ਦੌਰਾਨ ਜੈ ਇੰਦਰ ਕੌਰ ਨੇ ਲੋਕਾਂ ਨਾਲ ਪਾਇਆ ਭੰਗੜਾ
Patiala News: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਵੱਖ-ਵੱਖ ਪਾਰਟੀਆਂ ਨੇ ਚੋਣ ਪ੍ਰਚਾਰ ਦੇ ਲਈ ਆਪਣੀ ਪੂਰੀ ਤਾਕਤ ਲਗਾਈ ਹੋਈ ਹੈ। ਇਸ ਦੌਰਾਨ ਕੁੱਝ ਅਜਿਹੀਆਂ ਤਸਵੀਰਾਂ ਵੀ ਸਹਾਮਣੇ ਆ ਰਹੀਆਂ ਹਨ। ਜਿਨ੍ਹਾਂ ਵਿੱਚ ਪ੍ਰਚਾਰ ਕਰਨ ਵੇਲੇ ਆਗੂ ਸਵੇਰ ਦੀ ਸੈਰ ਵੇਲੇ ਕਿਸੇ ਪਾਰਕ ਵਿੱਚ ਪਹੁੰਚ ਜਾਂਦੇ ਹਨ ਅਤੇ ਲੋਕਾਂ ਨਾਲ ਗੱਲਬਾਤ ਕਰਦੇ ਹਨ। ਇਸ ਦੌਰਾਨ ਪਰਨੀਤ ਕੌਰ ਦੀ ਧੀ ਜੈ ਇੰਦਰ ਕੌਰ ਦਾ ਅਜਿਹਾ ਹੀ ਇੱਕ ਵੀਡੀਓ ਸਹਾਮਣੇ ਆਇਆ ਹੈ।