PM Modi Patiala Rally: ਪੀਐਮ ਨਰਿੰਦਰ ਮੋਦੀ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ
PM Modi Patiala Rally: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਸਤਾਰ ਸਜਾ ਕੇ ਪਟਿਆਲਾ ਰੈਲੀ ਵਿੱਚ ਪੁੱਜੇ। ਇਸ ਮੌਕੇ ਭਾਜਪਾ ਨੇਤਾਵਾਂ ਜਿਨ੍ਹਾਂ ਵਿੱਚ ਸੁਨੀਲ ਜਾਖੜ, ਹੰਸ ਰਾਜ ਹੰਸ, ਮਨਪ੍ਰੀਤ ਸਿੰਘ, ਭਾਜਪਾ ਉਮੀਦਵਾਰ ਪ੍ਰਨੀਤ ਕੌਰ,ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਅਤੇ ਪਰਮਪਾਲ ਕੌਰ ਨੇ ਨਰਿੰਦਰ ਮੋਦੀ ਨੂੰ ਹਰਿਮੰਦਰ ਸਾਹਿਬ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।