Ludhiana Bus Strike: ਲੁਧਿਆਣਾ ਬੱਸ ਅੱਡੇ `ਤੇ ਲੋਕ ਹੋਏ ਖੱਜਲ-ਖੁਆਰ; ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਚੱਕਾ ਜਾਮ
Ludhiana Bus Strike: ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਬੱਸਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੁਧਿਆਣਾ ਬੱਸ ਅੱਡੇ ਉਤੇ ਮਹਿਲਾ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੱਜਲ-ਖੁਆਰ ਹੋ ਰਹੇ ਲੋਕਾਂ ਨੂੰ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।