Jalandhar News: ਜਲੰਧਰ `ਚ ਪਾਣੀ ਦੀ ਕਿੱਲਤ ਤੋਂ ਪਰੇਸ਼ਾਨ ਲੋਕ ਨੇ ਪ੍ਰਸ਼ਾਸਨ ਖਿਲਾਫ ਕੀਤਾ ਪ੍ਰਦਰਸ਼ਨ

ਮਨਪ੍ਰੀਤ ਸਿੰਘ Thu, 18 Jul 2024-3:39 pm,

Jalandhar News: ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਦੁਖੀ ਪੰਜਪੀਰ ਕਲੌਨੀ ਵਾਸੀਆਂ ਨੇ ਜਲੰਧਰ-ਕਪੂਰਥਲਾ ਮੁੱਖ ਮਾਰਗ ’ਤੇ ਜਾਮ ਲਗਾ ਕੇ ਨਿਗਮ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਔਰਤਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਹਾਮਣਾ ਕਰਨਾ ਪੈ ਰਿਹਾ ਹੈ। ਨਿਗਮ ਅਧਿਕਾਰੀਆਂ ਤੋਂ ਲੈ ਕੇ ਸਿਆਸਤਦਾਨਾਂ ਤੱਕ ਸਾਰਿਆਂ ਨੂੰ ਇਸ ਸਮੱਸਿਆ ਬਾਰੇ ਦੱਸ ਚੁੱਕੇ ਹਨ ਪਰ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਉਹ ਅੱਜ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਏ ਹਨ।

More videos

By continuing to use the site, you agree to the use of cookies. You can find out more by Tapping this link