Ayodhya News: ਅਯੁੱਧਿਆ `ਚ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਉਮੜੇ ਸ਼ਰਧਾਲੂ, ਦੇਖੋ ਵੀਡੀਓ
Ayodhya News: ਇਤਿਹਾਸਕ ਨਗਰੀ ਅਯੁੱਧਿਆ ਵਿੱਚ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਭੀੜ ਉਮੜ ਰਹੀ ਹੈ। ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁੱਜ ਰਹੇ ਸ਼ਰਧਾਲੂਆਂ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਹੋਏ ਹਨ।