ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਰੈਲੀ ਦੌਰਾਨ ਕਾਂਗਰਸ ਪਾਰਟੀ ਅਤੇ ਸਾਬਕਾ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤਿੱਖਾ ਹਮਲਾ ਬੋਲਿਆ। ਮੋਦੀ ਨੇ ਕਿਹਾ ਕਿ ਕਾਂਗਰਸ ਉਹਨਾਂ ਲੋਕਾਂ ਨੂੰ ਚੋਣ ਪ੍ਰਚਾਰ ਵਿੱਚ ਬੁਲਾ ਰਹੀ ਹੈ ਜਿਨ੍ਹਾਂ ਨੇ ਬਿਹਾਰ ਅਤੇ ਪੂਰਬੀ ਰਾਜਾਂ ਦੇ ਲੋਕਾਂ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਮੋਦੀ ਨੇ ਚੰਨੀ ਦੇ ‘ਯੂਪੀ-ਬਿਹਾਰ ਦੇ ਭਈਏ’ ਵਾਲੇ ਪੁਰਾਣੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਕਾਂਗਰਸ ਦੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ — “ਬਿਹਾਰ ਅਤੇ ਯੂਪੀ ਦੇ ਲੋਕ