PM Modi Patiala Rally: ਪੀਐਮ ਨਰਿੰਦਰ ਮੋਦੀ ਨੇ ਪਟਿਆਲਾ ਪੁੱਜਣ ਉਤੇ ਖੁਦ ਨੂੰ ਖੁਸ਼ਕਿਸਮਤ ਦੱਸਿਆ
PM Modi Patiala Rally: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਸਤਾਰ ਸਜਾ ਕੇ ਪਟਿਆਲਾ ਰੈਲੀ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਜੋ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਗੁਰੂ ਤੇਗ ਬਹਾਦਰ ਤੇ ਮਾਤਾ ਕਾਲੀ ਦੀ ਧਰਤੀ ਤੋਂ ਪਟਿਆਲਾ ਤੋਂ ਸ਼ੁਰੂਆਤ ਕਰਨ ਜਾ ਰਿਹਾ ਹਾਂ। ਉਨ੍ਹਾਂ ਨੇ ਪੰਜਾਬੀ ਭਾਸ਼ਾ ਵਿੱਚ ਸਤਿ ਸ੍ਰੀ ਅਕਾਲ ਬੁਲਾਈ।