Manmohan Singh Death News: ਪੀਐਮ ਨਰਿੰਦਰ ਮੋਦੀ ਨੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ
Manmohan Singh Death News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਮਨਮੋਹਨ ਸਿੰਘ ਦੀ ਰਿਹਾਇਸ਼ ਮੋਤੀ ਲਾਲ ਨਹਿਰੂ ਮਾਰਗ 'ਤੇ ਉਨ੍ਹਾਂ ਦੀ ਦੇਹ ਰੱਖੀ ਗਈ ਹੈ ਜਿਥੇ ਪ੍ਰਧਾਨ ਮੰਤਰੀ ਨਰਿੰਦਰ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਢਾ ਵੱਲੋਂ ਦੁੱਖ ਜ਼ਾਹਿਰ ਕੀਤਾ ਗਿਆ।